0:00
0:00

ਕਾਂਡ 134

ਜਾਤ੍ਰਾ ਦਾ ਗੀਤ

ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜੇ ਰਹਿੰਦੇ ਹੋ,
2 ਪਵਿੱਤਰ ਅਸਥਾ ਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।