ਗਰਭਪਾਤ

+
 • markup will be injected here -->
 • 0:00
  0:00

  • ਤੂੰ ਖ਼ੂਨ ਨਾ ਕਰ।
   ਬਿਵਸਥਾ ਸਾਰ 5:17
  • ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਓਹ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
   ਜ਼ਬੂਰ 139:16
  • ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ।
   ਉਤਪਤ 1:27
  • ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਢਿੱਡ ਦਾ ਫਲ ਇੱਕ ਇਨਾਮ ਹੈ,
   ਜ਼ਬੂਰ 127:3
  • ਤੈਂ ਤਾਂ ਮੇਰੇ ਅੰਦਰਲੇ ਅੰਗ ਰਚੇ, ਤੈਂ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਣਕ ਰੀਤੀ ਤੇ ਅਚਰਜ ਹਾਂ, ਤੇਰੇ ਕੰਮ ਅਚਰਜ ਹਨ, ਅਤੇ ਮੇਰੀ ਜਾਨ ਏਹ ਖੂਬ ਜਾਣਦੀ ਹੈ! ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਂਵਾਂ ਵਿੱਚ ਮੇਰਾ ਕਸੀਦਾ ਕੱਢੀਦਾ ਸੀ।
   ਜ਼ਬੂਰ 139:13-15
  • ਜਿਹ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?
   ਅੱਯੂਬ 31:15
  • ਏਹ ਤੋਂ ਪਹਿਲਾਂ ਕਿ ਮੈਂ ਤੈਨੂੰ ਢਿੱਡ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਏਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਮਿਥਿਆ।
   ਯਰਮਿਆਹ 1:5